ਆਕਲੈਂਡ (ਬਲਜਿੰਦਰ ਸਿੰਘ) ਕ੍ਰਾਈਸਟਚਰਚ ਵਿੱਚ ਇੱਕ ਕਾਰ ਦੀ ਟੱਕਰ ਲੱਗਣ ਕਾਰਨ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ।ਇੱਕ ਪੁਲਿਸ ਬੁਲਾਰੇ ਨੇ ਕਿਹਾ ਕਿ 23 ਮਈ ਨੂੰ ਸਵੇਰੇ 10.45 ਵਜੇ ਹਾਲਸਵੈੱਲ ਰੋਡ ‘ਤੇ ਇੱਕ ਕਾਰ ਦੀ ਟੱਕਰ ਤੋਂ ਬਾਅਦ ਪੈਦਲ ਯਾਤਰੀ ਗੰਭੀਰ ਜ਼ਖਮੀ ਹੋ ਗਿਆ ਸੀ। ਉਨ੍ਹਾਂ ਨੇ ਅੱਜ ਸਵੇਰੇ ਪੁਸ਼ਟੀ ਕੀਤੀ ਕਿ ਅਗਲੇ ਦਿਨ ਹਸਪਤਾਲ ਵਿੱਚ ਉਸ ਵਿਅਕਤੀ ਦੀ ਮੌਤ ਹੋ ਗਈ।ਘਟਨਾ ਦੇ ਹਾਲਾਤਾਂ ਦੀ ਪੁੱਛਗਿੱਛ ਜਾਰੀ ਹੈ।
ਕ੍ਰਾਈਸਟਚਰਚ ‘ਚ ਇੱਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਹਸਪਤਾਲ ਵਿੱਚ ਹੋਈ ਮੌ,ਤ…
May 28, 2025
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












