ਸਿੱਖ ਕਾਰੋਬਾਰੀ ਹਰਜੀਤ ਸਿੰਘ ਢੱਡਾ ਦੇ ਮਿਸੀਸਾਗਾ ਵਿਖੇ ਦਿਨ ਦਿਹਾੜੇ ਹੋਏ ਕਤਲ ਦੇ ਮਾਮਲੇ ਵਿੱਚ ਦੋ ਭਾਰਤੀ ਨਾਗਰਿਕ ਦਿਗਵਿਜੈ ਦਿਗਵਿਜੈ ਅਤੇ ਅਮਨ ਅਮਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ । ਇਹ ਦੋਵੇਂ ਦੋਸ਼ੀ ਡੈਲਟਾ, ਬ੍ਰਿਟਿਸ਼ ਕੋਲੰਬੀਆ ਵਿੱਚੋਂ ਗ੍ਰਿਫਤਾਰ ਕੀਤੇ ਗਏ ਹਨ। ਇਹ ਗ੍ਰਿਫਤਾਰੀਆਂ ਡੈਲਟਾ ਪੁਲਿਸ ਵਿਭਾਗ, ਐਬਟਸਫੋਰਡ ਪੁਲਿਸ, ਸਰੀ ਪੁਲਿਸ ਅਤੇ ਆਰ.ਸੀ.ਐੱਮ.ਪੀ. ਦੇ ਸਹਿਯੋਗ ਨਾਲ ਸੰਭਵ ਹੋਈਆਂ ਹਨ।
ਕੈਨੇਡਾ ‘ਚ ਕ ਤ ਲ ਕੀਤੇ ਗਏ ਹਰਜੀਤ ਸਿੰਘ ਢੱਡਾ ਦੇ ਮਾਮਲੇ ਦੋ ਭਾਰਤੀ ਕੀਤੇ ਗ੍ਰਿਫ਼ਤਾਰ…
June 3, 2025
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












