Home » ਪੂਰਬੀ ਆਕਲੈਂਡ ‘ਚ ਕਾਰ ਅਤੇ ਟਰੱਕ ਵਿਚਕਾਰ ਹੋਈ ਟੱਕਰ,ਇੱਕ ਵਿਅਕਤੀ ਹੋਇਆ ਗੰਭੀਰ ਜ਼ਖ਼ਮੀ…
Home Page News • New Zealand Local News • NewZealand

ਪੂਰਬੀ ਆਕਲੈਂਡ ‘ਚ ਕਾਰ ਅਤੇ ਟਰੱਕ ਵਿਚਕਾਰ ਹੋਈ ਟੱਕਰ,ਇੱਕ ਵਿਅਕਤੀ ਹੋਇਆ ਗੰਭੀਰ ਜ਼ਖ਼ਮੀ…

Spread the news

ਆਕਲੈਂਡ (ਬਲਜਿੰਦਰ ਸਿੰਘ)ਈਸਟ ਆਕਲੈਂਡ ‘ਚ ਅੱਜ ਸਵੇਰੇ 6.45 ਵਜੇ ਇਲਾਕੇ ਵਿੱਚ ਇੱਕ ਗੰਭੀਰ ਹਾਦਸੇ ਕਾਰਨ ਪੁਲਿਸ ਨੇ ਵਾਈਕੋਪੁਆ ਰੋਡ ਨੇੜੇ ਵਿਟਫੋਰਡ-ਮਾਰਾਟਾਈ ਰੋਡ ਦੇ ਇੱਕ ਹਿੱਸੇ ਨੂੰ ਬੰਦ ਕਰ ਦਿੱਤਾ।ਪੁਲਿਸ ਵਿਟਫੋਰਡ-ਮਾਰਾਟਾਈ ਰੋਡ ‘ਤੇ ਇੱਕ ਟਰੱਕ ਅਤੇ ਕਾਰ ਵਿਚਕਾਰ ਹੋਈ ਟੱਕਰ ਦੀ ਜਾਂਚ ਕਰ ਰਹੀ ਹੈ।ਕਾਰ ਦੇ ਡਰਾਈਵਰ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਹੈ।ਗੰਭੀਰ ਕਰੈਸ਼ ਯੂਨਿਟ ਵੱਲੋਂ ਘਟਨਾ ਸਥਾਨ ਦੀ ਜਾਂਚ ਕੀਤੀ ਜਾ ਰਹੀ ਹੈ।