Home » ਜਹਾਜ ਹਾਦਸੇ ‘ਚ ਜਾਨ ਗਵਾਉਣ ਵਾਲਿਆ ਦੇ ਪਰਿਵਾਰਾਂ ਨੂੰ ਟਾਟਾ ਗਰੁੱਪ ਨੇ ਇੱਕ-ਇੱਕ ਕਰੋੜ ਰੁਪਏ ਦੀ ਮਦਦ ਦਾ ਕੀਤਾ ਐਲਾਨ…
Home Page News India India News

ਜਹਾਜ ਹਾਦਸੇ ‘ਚ ਜਾਨ ਗਵਾਉਣ ਵਾਲਿਆ ਦੇ ਪਰਿਵਾਰਾਂ ਨੂੰ ਟਾਟਾ ਗਰੁੱਪ ਨੇ ਇੱਕ-ਇੱਕ ਕਰੋੜ ਰੁਪਏ ਦੀ ਮਦਦ ਦਾ ਕੀਤਾ ਐਲਾਨ…

Spread the news

ਟਾਟਾ ਗਰੁੱਪ ਨੇ ਐਲਾਨ ਕੀਤਾ ਹੈ ਕਿ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਏਅਰ ਇੰਡੀਆ ਟਾਟਾ ਗਰੁੱਪ ਦੀ ਮਲਕੀਅਤ ਹੈ। ਇਸ ਹਾਦਸੇ ਵਿੱਚ 241 ਲੋਕਾਂ ਦੀ ਮੌਤ ਹੋ ਗਈ ਹੈ।