Home » ਬਲੇਨਹਾਈਮ ‘ਚ ਵਾਪਰੇ ਵਾਹਨ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਜ਼ਖ਼ਮੀ…
Home Page News New Zealand Local News NewZealand

ਬਲੇਨਹਾਈਮ ‘ਚ ਵਾਪਰੇ ਵਾਹਨ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਜ਼ਖ਼ਮੀ…

Spread the news

ਆਕਲੈਂਡ (ਬਲਜਿੰਦਰ ਸਿੰਘ) ਬਲੇਨਹਾਈਮ ਵਿੱਚ ਇੱਕ ਵਿਅਕਤੀ ਨੂੰ ਆਪਣੇ ਹੀ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਗੰਭੀਰ ਸੱਟਾਂ ਲੱਗਣ ਦੀ ਖ਼ਬਰ ਹੈ।ਇੱਕ ਪੁਲਿਸ ਬੁਲਾਰੇ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਸਵੇਰੇ 10.45 ਵਜੇ ਲੁਈਸ ਸਟ੍ਰੀਟ ‘ਤੇ ਵਾਪਰੇ ਹਾਦਸੇ ਦੀ ਸੂਚਨਾ ਮਿਲੀ ਸੀ।ਬੁਲਾਰੇ ਨੇ ਕਿਹਾ ਕਿ ਪੁਲਿਸ ਨੇ ਜਾਂਚ ਕਰਨ ਲਈ ਸੜਕ ਨੂੰ ਬੰਦ ਕਰ ਦਿੱਤਾ ਸੀ ਜਦੋਂ ਕਿ ਵਿਅਕਤੀ ਨੂੰ ਵੈਰਾਉ ਹਸਪਤਾਲ ਲਿਜਾਇਆ ਗਿਆ ਸੀ।ਗੰਭੀਰ ਕਰੈਸ਼ ਯੂਨਿਟ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਲੁਈਸ ਸਟ੍ਰੀਟ ਨੂੰ ਸੀਨ ਦੀ ਜਾਂਚ ਦੌਰਾਨ ਬੰਦ ਰੱਖਿਆ ਜਾਵੇਗਾ।”