ਆਕਲੈਂਡ (ਬਲਜਿੰਦਰ ਸਿੰਘ) ਬਲੇਨਹਾਈਮ ਵਿੱਚ ਇੱਕ ਵਿਅਕਤੀ ਨੂੰ ਆਪਣੇ ਹੀ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਗੰਭੀਰ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ।
ਪੁਲਿਸ ਨੂੰ ਕੱਲ੍ਹ ਸਵੇਰੇ 10.45 ਵਜੇ ਲੁਈਸ ਸਟ੍ਰੀਟ ‘ਤੇ ਵਾਪਰੇ ਹਾਦਸੇ ਦੀ ਸੂਚਨਾ ਮਿਲੀ ਸੀ।ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀ ਨੂੰ ਵੈਰਾਉ ਹਸਪਤਾਲ ਲਿਜਾਇਆ ਗਿਆ ਸੀ ਜਿਸ ਦੀ ਬਾਅਦ ਵਿੱਚ ਮੌਤ ਹੋ ਗਈ।
ਬਲੇਨਹਾਈਮ ‘ਚ ਵਾਪਰੇ ਵਾਹਨ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਹੋਈ ਮੌ.ਤ…












