Home » ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ,ਘਰ ਨੂੰ ਅੱਗ ਲੱਗਣ ਕਾਰਨ ਪਿਉ-ਧੀ ਦੀ ਹੋਈ ਮੌ,ਤ…
Home Page News India India News World World News

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ,ਘਰ ਨੂੰ ਅੱਗ ਲੱਗਣ ਕਾਰਨ ਪਿਉ-ਧੀ ਦੀ ਹੋਈ ਮੌ,ਤ…

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਕੈਨੇਡਾ ਤੋਂ ਪੰਜਾਬੀ ਭਾਈਚਾਰੇ ਲਈ ਬੜੀ ਹੀ ਦੁੱਖਭਰੀ ਖ਼ਬਰ ਹੈ ਕਿ ਉੱਤਰ-ਪੂਰਬੀ ਕੈਲਗਰੀ ਵਿੱਚ ਇੱਕ ਘਰ ਨੂੰ ਅੱਗ ਲੱਗਣ ਕਾਰਨ ਸੰਨੀ ਗਿੱਲ ਨਾਮ ਦੇ ਵਿਅਕਤੀ ਅਤੇ ਅਤੇ ਉਸਦੀ 9 ਸਾਲਾ ਧੀ, ਹਰਗੁਣ ਕੌਰ ਗਿੱਲ ਤੋਂ ਮੌਤ ਹੋ ਗਈ ਅਤੇ ਦੋ ਹੋਰ ਹਸਪਤਾਲ ਵਿੱਚ ਦਾਖਲ ਹਨ। ਇੱਕ ਘਰ ਵਿੱਚ ਅੱਗ ਲੱਗਣ ਦੀ ਰਿਪੋਰਟ 911 ‘ਤੇ ਆਉਣ ਤੋਂ ਬਾਅਦ, ਐਮਰਜੈਂਸੀ ਕਰਮਚਾਰੀਆਂ ਨੂੰ ਤੜਕੇ 1:15 ਵਜੇ ਦੇ ਕਰੀਬ ਤਾਰਾਲੇਕ ਵੇਅ ਐਨ.ਈ. ਦੇ 100 ਬਲਾਕ ਵਿੱਚ ਬੁਲਾਇਆ ਗਿਆ ਸੀ। ਹਾਦਸੇ ਦੇ ਕਾਰਨਾਂ ਦੀ ਜਾਂਚ ਚੱਲ ਰਹੀ ਹੈ।