Home » ਪੱਛਮੀ ਆਕਲੈਂਡ ‘ਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਜ਼ਖਮੀ ਹੋਏ ਨੌਜਵਾਨ ਦੀ ਹਸਪਤਾਲ ਵਿੱਚ ਹੋਈ ਮੌ,ਤ…
Home Page News NewZealand

ਪੱਛਮੀ ਆਕਲੈਂਡ ‘ਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਜ਼ਖਮੀ ਹੋਏ ਨੌਜਵਾਨ ਦੀ ਹਸਪਤਾਲ ਵਿੱਚ ਹੋਈ ਮੌ,ਤ…

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਪੁਲਿਸ ਦਾ ਕਹਿਣਾ ਹੈ ਕਿ ਪੱਛਮੀ ਆਕਲੈਂਡ ਦੇ ਉਪਨਗਰ Kumeū ਵਿੱਚ ਇੱਕ ਗੰਭੀਰ ਹਾਦਸੇ ਜ਼ਖਮੀ ਹੋਏ ਇੱਕ ਨੌਜਵਾਨ ਦੀ ਚਾਰ ਦਿਨ ਬਾਅਦ ਇਲਾਜ਼ ਦੌਰਾਨ ਹਸਪਤਾਲ ਵਿੱਚ ਮੌਤ ਹੋ ਗਈ।ਹਾਦਸਾ ਬੀਤੇ ਸ਼ੁੱਕਰਵਾਰ ਰਾਤ 8.20 ਵਜੇ ਕੋਟਸਵਿਲ-ਰਿਵਰਹੈੱਡ ਹਾਈਵੇਅ ‘ਤੇ ਵਾਪਰਿਆ ਸੀ।ਇਸ ਹਾਦਸੇ ਵਿੱਚ ਹੋਰ ਜ਼ਖਮੀ ਹੋਏ ਲੋਕ ਹਸਪਤਾਲ ਵਿੱਚ ਜੇਰੇ ਇਲਾਜ ਹਨ।