ਅਬੋਹਰ ਨੇੜੇ ਐਨਕਾਊਂਟਰ ਦੀ ਵੱਡੀ ਖਬਰ ਸਾਹਮਣੇ ਆਈ ਹੈ ਤੇ 2 ਮੁਲਜ਼ਮਾਂ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਕੱਪੜਾ ਕਾਰੋਬਾਰੀ ਦੇ ਕਤਲ ਤੋਂ ਬਾਅਦ ਵੱਡਾ ਐਕਸ਼ਨ ਹੋਇਆ ਹੈ। ਅਬੋਹਰ ਵਿਚ ਸੰਜੇ ਵਰਮਾ ਹੱਤਿਆਕਾਂਡ ਮਾਮਲੇ ਵਿਚ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈl ਪੁਲਿਸ ਨੇ ਦੋ ਮੁਲਜ਼ਮਾਂ ਨੂੰ ਮੁਕਾਬਲੇ ਵਿਚ ਮਾਰ-ਮੁਕਾਇਆ ਹੈ। ਪੁਲਿਸ ਮੁਤਾਬਕ 30 ਬੋਰ ਦਾ ਪਿਸਟਲ ਰਿਕਵਰ ਹੋਇਆ ਹੈ। ਮਾਰੇ ਗਏ ਮੁਲਜ਼ਮ ਕਤਲ ਕੇਸ ‘ਚ ਸ਼ਾਮਿਲ ਸਨ। ਜੇਕਰ ਪੁਲਿਸ ਸੂਤਰਾਂ ਦੀ ਮੰਨੀਏ ਤਾਂ ਸੰਜੇ ਵਰਮਾ ਮਾਮਲੇ ਵਿਚ ਪੁਲਿਸ ਨੇ ਛਾਪਾ ਮਾਰਿਆ ਸੀ ਜਿਥੇ ਮੁਕਾਬਲਾ ਹੋਇਆ। ਮੁਕਾਬਲੇ ਵਿਚ ਦੋ ਮੁਲਜ਼ਮ ਢੇਰ ਹੋ ਗਏ। ਦੱਸਿਆ ਜਾ ਰਿਹਾ ਕਿ ਅਬੋਹਰ ਦੇ ਪੰਜ ਪੀਰ ਇਲਾਕੇ ਦੇ ਨੇੜੇ ਦੋ ਮੁਲਜ਼ਮਾਂ ਦਾ ਐਨਕਾਊਂਟਰ ਕਰ ਦਿੱਤਾ ਗਿਆ ਹੈ ਜਿਨ੍ਹਾਂ ਦੀਆਂ ਲਾਸ਼ਾਂ ਮੌਕੇ ਉਤੇ ਪਈਆਂ ਹਨ। ਹਾਲਾਂਕਿ ਇਸ ਕਾਰਵਾਈ ਦੌਰਾਨ ਇਕ ਪੁਲਿਸ ਕਰਮਚਾਰੀ ਦੇ ਵੀ ਗੋਲੀ ਲੱਗੀ ਹੈ, ਜਿਸ ਨੂੰ ਇਲਾਜ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ l
ਅਬੋਹਰ ਕੱਪੜਾ ਕਾਰੋਬਾਰੀ ਦੇ ਕ. ਤਲ 2 ਮੁਲਜ਼ਮਾਂ ਦਾ ਐਨਕਾਊਂ*ਟਰ, 2 ਦੀ ਮੌ,ਤ…
July 8, 2025
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












