ਆਕਲੈਂਡ(ਬਲਜਿੰਦਰ ਰੰਧਾਵਾ) ਪੁਲਿਸ ਦਾ ਕਹਿਣਾ ਹੈ ਕਿ ਹੈਮਿਲਟਨ ਸੈਂਟਰਲ ਬਿਜ਼ਨਸ ਡਿਸਟ੍ਰਿਕਟ ਦੇ ਕਿਨਾਰੇ ‘ਤੇ ਇੱਕ ਵਾਪਰੇ ਹਾਦਸੇ ਕਾਰਨ ਕੁਝ ਸੜਕਾਂ ਨੂੰ ਬੰਦ ਕੀਤਾ ਗਿਆ ਹੈ।
ਪੁਲਿਸ ਦੇ ਇੱਕ ਬੁਲਾਰੇ ਨੇ ਕਿਹਾ ਕਿ ਵਿਟੀਓਰਾ ਵਿੱਚ ਹੋਏ ਗੰਭੀਰ ਹਾਦਸੇ ਤੋਂ ਬਾਅਦ ਵਿਲੋਬੀ ਅਤੇ ਮਿੱਲ ਸਟਰੀਟ ਦਾ ਚੌਰਾਹਾ ਬੰਦ ਕਰ ਦਿੱਤਾ ਗਿਆ ਸੀ।ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੂੰ ਦੁਪਹਿਰ 3.30 ਵਜੇ ਦੇ ਕਰੀਬ ਦੋ ਵਾਹਨਾਂ ਦੀ ਟੱਕਰ ਦੀਆਂ ਰਿਪੋਰਟਾਂ ਮਿਲੀਆਂ।ਮੋਟਰ ਸਵਾਰਾਂ ਨੂੰ ਇਲਾਕੇ ਤੋਂ ਬਚਣ ਲਈ ਕਿਹਾ ਜਾਂਦਾ ਹੈ। ਅਪਡੇਟਸ ਤੁਰੰਤ ਪ੍ਰਦਾਨ ਕੀਤੇ ਜਾਣਗੇ।”
ਹਮਿਲਟਨ ‘ਚ ਵਾਪਰੇ ਸੜਕ ਹਾਦਸੇ ਤੋ ਮੌਕੇ ‘ਤੇ ਪਹੁੰਚੀਆਂ ਐਮਰਜੈਂਸੀ ਸੇਵਾਵਾਂ…












