Home » ਨੌਰਥਲੈਂਡ ਦੇ Kaitaia ਵਿੱਚ ਵਾਪਰੇ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌ,ਤ ਅਤੇ ਦੋ ਹੋਰ ਜ਼ਖਮੀ….
Home Page News New Zealand Local News NewZealand

ਨੌਰਥਲੈਂਡ ਦੇ Kaitaia ਵਿੱਚ ਵਾਪਰੇ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌ,ਤ ਅਤੇ ਦੋ ਹੋਰ ਜ਼ਖਮੀ….

Spread the news

ਆਕਲੈਂਡ(ਬਲਜਿੰਦਰ ਰੰਧਾਵਾ)ਬੀਤੀ ਰਾਤ ਨੌਰਥਲੈਂਡ ਦੇ Kaitaia ਵਿੱਚ ਵਾਪਰੇ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।ਪੁਲਿਸ ਨੇ ਦੱਸਿਆ ਕਿ ਐਲਨ ਬੈੱਲ ਡਰਾਈਵ ‘ਤੇ ਰਾਤ 2.10 ਵਜੇ ਇੱਕ ਵਾਹਨ ਨਾਲ ਹੋਏ ਹਾਦਸੇ ਲਈ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ।ਵਾਹਨ ਦੇ ਯਾਤਰੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੋ ਹੋਰਾਂ ਨੂੰ ਦਰਮਿਆਨੀ ਤੋਂ ਗੰਭੀਰ ਸੱਟਾਂ ਨਾਲ ਹਸਪਤਾਲ ਲਿਜਾਇਆ ਗਿਆ ਹੈ।ਸੀਰੀਅਸ ਕਰੈਸ਼ ਯੂਨਿਟ ਨੇ ਘਟਨਾ ਸਥਾਨ ਦੀ ਜਾਂਚ ਪੂਰੀ ਕਰ ਲਈ ਹੈ ਅਤੇ ਪੁੱਛਗਿੱਛ ਜਾਰੀ ਹੈ।