Home » ਮੋਗਾ ਜ਼ਿਲ੍ਹੇ ਨਾਲ ਸਬੰਧਤ ਨੌਜਵਾਨ ਦੀ ਅਮਰੀਕਾ ‘ਚ ਦਰਦਨਾਕ ਹਾ ਦ ਸੇ ਦੌਰਾਨ ਮੌ,ਤ…
Home Page News India India News World

ਮੋਗਾ ਜ਼ਿਲ੍ਹੇ ਨਾਲ ਸਬੰਧਤ ਨੌਜਵਾਨ ਦੀ ਅਮਰੀਕਾ ‘ਚ ਦਰਦਨਾਕ ਹਾ ਦ ਸੇ ਦੌਰਾਨ ਮੌ,ਤ…

Spread the news


ਅਮਰੀਕਾ ‘ਚ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ ਹੋ ਜਾਣ ਮੰਦਭਾਗੀ ਖ਼ਬਰ ਹੈ।ਗੁਰਜੰਟ ਸਿੰਘ ਨਾਮ ਦਾ ਇਹ ਨੌਜਵਾਨ ਪੰਜ ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਉੱਥੋਂ ਦੇ ਕੈਲੋਫੋਰਨੀਆਂ ਸ਼ਹਿਰ ਵਿਚ ਸਟੋਰ ’ਤੇ ਕੰਮ ਕਰਦਾ ਸੀ। ਪੀੜਤ ਦੇ ਭਰਾ ਤੇ ਕਾਂਗਰਸੀ ਆਗੂ ਗੁਰਮੁਖ ਸਿੰਘ ਨੇ ਦੱਸਿਆ ਕਿ ਗੁਰਜੰਟ ਜਦੋਂ ਕੰਮ ਤੋਂ ਵਾਪਸ ਘਰ ਪਰਤ ਰਿਹਾ ਸੀ ਤਾਂ ਉਸ ਦੀ ਕਾਰ ਹਾਦਸਾਗ੍ਰਸਤ ਹੋ ਕੇ ਪਲਟ ਗਈ। ਹਾਦਸੇ ਵਿਚ ਉਸ ਦੀ ਮੌਤ ਹੋ ਗਈ।ਉਕਤ ਪਰਿਵਾਰ ਸਾਬਕਾ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਦਾ ਕਰੀਬੀ ਹੈ ਤੇ ਉਨ੍ਹਾਂ ਵੱਲੋਂ ਹੀ ਮ੍ਰਿਤਕ ਦੇਹ ਭਾਰਤ ਲਿਆਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।