ਆਕਲੈਂਡ(ਬਲਜਿੰਦਰ ਰੰਧਾਵਾ)ਅੱਜ ਦੁਪਹਿਰ ਆਕਲੈਂਡ ਦੇ ਅੱਪਰ ਹਾਰਬਰ ਹਾਈਵੇਅ ‘ਤੇ ਗ੍ਰੀਨਹਿਥ ਦੇ ਨਜ਼ਦੀਕ ਵਾਪਰੇ ਹਾਦਸੇ ਵਿੱਚ ਇੱਕ ਵਿਅਕਤੀ ਦੇ ਜ਼ਖਮੀ ਹੋ ਜਾਣ ਦੀ ਸੂਚਨਾ ਹੈ।
ਪੁਲਿਸ ਨੇ ਕਿਹਾ ਕਿ ਇੱਕ ਵਿਅਕਤੀ ਜਿਸ ਨੂੰ ਗੰਭੀਰ ਸੱਟਾਂ ਲੱਗੀਆਂ ਸਨ, ਨੂੰ ਹਸਪਤਾਲ ਲਿਜਾਇਆ ਗਿਆ ਹੈ।ਹਾਦਸੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਨੇ ਕਿਹਾ ਹਾਦਸੇ ਕਾਰਨ ਆਵਾਜਾਈ ਵਿੱਚ ਵਿਘਨ ਪਿਆ ਹੈ।
ਆਕਲੈਂਡ ਦੇ ਅੱਪਰ ਹਾਰਬਰ ਹਾਈਵੇਅ ‘ਤੇ ਵਾਪਰਿਆ ਹਾਦਸਾ,ਇੱਕ ਵਿਅਕਤੀ ਗੰਭੀਰ ਜ਼ਖ਼ਮੀ…












