ਆਕਲੈਂਡ(ਬਲਜਿੰਦਰ ਰੰਧਾਵਾ) Whakatāne. ਨੇੜੇ ਵਾਪਰੇ ਇੱਕ ਹਾਦਸੇ ਵਿੱਚ ਘੱਟੋ-ਘੱਟ ਦੋ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਜਾਣ ਦੀ ਖ਼ਬਰ ਹੈ।ਪੁਲਿਸ ਨੇ ਕਿਹਾ ਕਿ ਸਵੇਰੇ 8.30 ਵਜੇ ਦੇ ਕਰੀਬ ਦੋ ਵਾਹਨਾਂ ਦੀ ਟੱਕਰ ਦੀ ਰਿਪੋਰਟ ਮਿਲਣ ਤੋਂ ਬਾਅਦ ਰੀਡ ਰੋਡ ਨੂੰ ਕਰਾਸ ਰੋਡ ਅਤੇ ਅਵਾਹੌ ਰੋਡ ਦੇ ਵਿਚਕਾਰ ਬੰਦ ਕਰ ਦਿੱਤਾ ਗਿਆ
ਐਮਰਜੈਂਸੀ ਸੇਵਾਵਾਂ ਮੌਕੇ ‘ਤੇ ਮੌਜੂਦ ਹਨ ਅਤੇ ਹਾਦਸੇ ਵਿੱਚ ਦੋ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਦੱਸੇ ਗਏ ਹਨ।
Whakatāne. ਨਜ਼ਦੀਕ ਅੱਜ ਸਵੇਰੇ ਵਾਪਰੇ ਹਾਦਸੇ ਵਿੱਚ ਦੋ ਵਿਅਕਤੀ ਗੰਭੀਰ ਜ਼ਖ਼ਮੀ…












