ਆਕਲੈਂਡ(ਬਲਜਿੰਦਰ ਰੰਧਾਵਾ) ਵੈਲਿੰਗਟਨ ਦੇ ਉਪਨਗਰ ਨਿਊਟਾਊਨ ‘ਚ ਬੀਤੀ ਰਾਤ ਇੱਕ ਦੋ ਮੰਜ਼ਿਲਾ ਇਮਾਰਤ ਨੂੰ ਅੱਗ ਲੱਗ ਜਾਣ ਕਾਰਨ ਭਾਰੀ ਨੁਕਸਾਨ ਪਹੁੰਚਿਆ ਹੈ।
ਅੱਗ ਬੁਝਾਊ ਅਤੇ ਐਮਰਜੈਂਸੀ ਬੁਲਾਰੇ ਨੇ ਦੱਸਿਆ ਕਿ ਅੱਗ ਅੱਧੀ ਰਾਤ ਦੇ ਕਰੀਬ ਮੈਨਸਫੀਲਡ ਸਟ੍ਰੀਟ ‘ਤੇ ਦੋ ਮੰਜ਼ਿਲਾ ਇਮਾਰਤ ਵਿੱਚ ਲੱਗੀ।ਉਨ੍ਹਾਂ ਕਿਹਾ ਕਿ ਇਮਾਰਤ ਨੂੰ ਭਾਰੀ ਨੁਕਸਾਨ ਪਹੁੰਚਿਆ ਸੀ।ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਵੈਲਿੰਗਟਨ ਨਜ਼ਦੀਕ ਅੱਗ ਲੱਗਣ ਕਾਰਨ ਨੁਕਸਾਨੀ ਗਈ ਦੋ ਮੰਜ਼ਿਲਾਂ ਇਮਾਰਤ….












