Home » ਅੱਜ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ…
Home Page News India India News

ਅੱਜ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ…

Spread the news

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ 22 ਜੁਲਾਈ ਸਵੇਰੇ 10:30 ਵਜੇ ਹੋਵੇਗੀ। ਇਹ ਮੀਟਿੰਗ ਸੀਐੱਮ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਤੇ ਹੋਵੇਗੀ। ਇਸ ਮੀਟਿੰਗ ‘ਚ ਲੈਂਡ ਪੂਲਿੰਗ ਪਾਲਿਸੀ ਸਮੇਤ ਹੋਰ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।