ਆਕਲੈਂਡ(ਬਲਜਿੰਦਰ ਰੰਧਾਵਾ)ਵਾਈਕਾਟੋ ‘ਚ ਹੰਟਲੀ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਹੈ।ਇਹ ਹਾਦਸਾ ਸਵੇਰੇ 4.45 ਵਜੇ ਵੀਵਰਸ ਕਰਾਸਿੰਗ ਰੋਡ ਅਤੇ ਮਾਹੂਤਾ ਸਟੇਸ਼ਨ ਰੋਡ ਦੇ ਵਿਚਕਾਰ ਰੋਟੋਵਾਰੋ ਰੋਡ ‘ਤੇ ਵਾਪਰਿਆ ਜਿੱਥੇ ਮੌਕੇ ‘ਤੇ ਪੁਲਿਸ ਨੂੰ ਬੁਲਾਇਆ ਗਿਆ। ਹਾਦਸੇ ਕਾਰਨ ਸੜਕ ਨੂੰ ਬੰਦ ਕਰ ਦਿੱਤਾ ਗਿਆ ਸੀ।ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਵਾਈਕਾਟੋ ‘ਚ ਤੜਕੇ ਸਵੇਰੇ ਵਾਪਰੇ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌ,ਤ…












