Home » ਲੋਅਰ ਹੱਟ ‘ਚ ਗੋਲੀਬਾਰੀ ਮਾਮਲੇ ‘ਚ ਰਾਸ਼ਟਰੀ ਇੱਕ ਵਿਅਕਤੀ ਗ੍ਰਿਫ਼ਤਾਰ….
Home Page News • New Zealand Local News • NewZealand

ਲੋਅਰ ਹੱਟ ‘ਚ ਗੋਲੀਬਾਰੀ ਮਾਮਲੇ ‘ਚ ਰਾਸ਼ਟਰੀ ਇੱਕ ਵਿਅਕਤੀ ਗ੍ਰਿਫ਼ਤਾਰ….

Spread the news


ਆਕਲੈਂਡ(ਬਲਜਿੰਦਰ ਰੰਧਾਵਾ)ਬੀਤੇ ਕੱਲ੍ਹ ਲੋਅਰ ਹੱਟ ਦੇ ਸਟੋਕਸ ਵੈਲੀ ਵਿੱਚ ਇੱਕ ਵਿਅਕਤੀ ਨੂੰ ਗੋਲੀ ਮਾਰਨ ਤੋਂ ਬਾਅਦ ਪੁਲਿਸ ਵੱਲੋਂ ਇੱਕ 25 ਸਾਲਾ ਵਿਅਕਤੀ ‘ਤੇ ਦੋਸ਼ ਲਗਾਇਆ ਗਿਆ ਹੈ।
ਗੋਲੀਆਂ ਚੱਲਣ ਦੀਆਂ ਰਿਪੋਰਟਾਂ ਤੋਂ ਬਾਅਦ ਪੁਲਿਸ ਐਤਵਾਰ ਸਵੇਰੇ 9 ਵਜੇ ਹੈਨਸਨ ਗਰੋਵ ਪਹੁੰਚੀ।ਇੱਕ 39 ਸਾਲਾ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਵੈਲਿੰਗਟਨ ਹਸਪਤਾਲ ਲਿਜਾਇਆ ਗਿਆ।ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਕੱਲ੍ਹ ਰਾਤ ਗ੍ਰਿਫ਼ਤਾਰ ਕੀਤੇ ਗਏ ਸ਼ੱਕੀ ‘ਤੇ ਗੰਭੀਰ ਸਰੀਰਕ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਜ਼ਖਮੀ ਕਰਨ ਅਤੇ ਹਥਿਆਰ ਰੱਖਣ ਦੇ ਦੋਸ਼ ਲਗਾਏ ਗਏ ਹਨ।