Home » ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਦੀ ਡੁੱਬਣ ਨਾਲ ਮੌ,ਤ….
Home Page News India India News World

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਦੀ ਡੁੱਬਣ ਨਾਲ ਮੌ,ਤ….

Spread the news

ਬਰੈਂਪਟਨ ਦੇ ਨਾਲ ਲੱਗਦੇ ਸ਼ਹਿਰ ਕੈਲੇਡਨ ਦੇ 2 ਪੰਜਾਬੀ ਨੌਜਵਾਨ, ਕੁਨਾਲ ਅਤੇ ਧਰੁਵ, ਦੀ ਕੱਲ੍ਹ ਬਰਲੇ ਬੇ (ਪੀਟਰਬਰੋ ਨੇੜੇ) ਵਿੱਚ ਡੁੱਬ ਗਏ ਅਤੇ ਉਨ੍ਹਾਂ ਦੀ ਮੌਕੇ ਤੇ ਮੌਤ ਹੋ ਗਈ। ਉਨ੍ਹਾਂ ਦੀਆਂ ਲਾਸ਼ਾਂ ਅੱਜ ਸਵੇਰੇ ਬਰਾਮਦ ਕੀਤੀਆਂ ਗਈਆਂ ਹਨ ।ਹੋਰ ਵੇਰਵਿਆਂ ਦੀਆਂ ਦੀ ਉਡੀਕ ਕੀਤੀ ਜਾ ਰਹੀ ਹੈ