Home » ਤਾਰਾਨਾਕੀ ‘ਚ ਤੜਕੇ ਸਵੇਰੇ ਘਰ ਨੂੰ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਹੋਈ ਮੌ,ਤ…
Home Page News New Zealand Local News NewZealand

ਤਾਰਾਨਾਕੀ ‘ਚ ਤੜਕੇ ਸਵੇਰੇ ਘਰ ਨੂੰ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਹੋਈ ਮੌ,ਤ…

Spread the news


ਆਕਲੈਂਡ(ਬਲਜਿੰਦਰ ਰੰਧਾਵਾ) ਤਰਾਨਾਕੀ ਦੇ ਇੱਕ ਛੋਟੇ ਜਿਹੇ ਕਸਬੇ ਵਿੱਚ ਅੱਜ ਸਵੇਰੇ ਘਰ ਵਿੱਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ।ਪੁਲਿਸ ਬੁਲਾਰੇ ਨੇ ਕਿਹਾ ਕਿ ਜਦੋਂ ਐਮਰਜੈਂਸੀ ਸੇਵਾਵਾਂ ਨੂੰ ਸਵੇਰੇ 5 ਵਜੇ ਦੇ ਕਰੀਬ ਡਰਬੀ ਸਟ੍ਰੀਟ, ਐਲਥਮ ਵਿੱਚ ਬੁਲਾਇਆ ਗਿਆ ਤਾਂ ਘਰ ਪੂਰੀ ਤਰ੍ਹਾਂ ਸੜ” ਚੁੱਕਾ ਸੀ।ਬੁਲਾਰੇ ਨੇ ਕਿਹਾ ਕਿ ਜਾਇਦਾਦ ‘ਤੇ ਇੱਕ ਵਿਅਕਤੀ ਮ੍ਰਿਤਕ ਪਾਇਆ ਗਿਆ।ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।