Home » ਪਾਪਾਟੋਏਟੋਏ ‘ਚ ਇੱਕ ਔਰਤ ਦੀ ਲਾ+ਸ਼ ਮਿਲਣ ਤੋਂ ਬਾਅਦ ਪੁਲਿਸ ਨੇ ਇੱਕ 50 ਸਾਲਾ ਵਿਅਕਤੀ ਨੂੰ ਲਿਆ ਹਿਰਾਸਤ ਵਿੱਚ….
Home Page News New Zealand Local News NewZealand

ਪਾਪਾਟੋਏਟੋਏ ‘ਚ ਇੱਕ ਔਰਤ ਦੀ ਲਾ+ਸ਼ ਮਿਲਣ ਤੋਂ ਬਾਅਦ ਪੁਲਿਸ ਨੇ ਇੱਕ 50 ਸਾਲਾ ਵਿਅਕਤੀ ਨੂੰ ਲਿਆ ਹਿਰਾਸਤ ਵਿੱਚ….

Spread the news

ਆਕਲੈਂਡ(ਬਲਜਿੰਦਰ ਰੰਧਾਵਾ)ਬੀਤੇ ਸ਼ਨੀਵਾਰ ਆਕਲੈਂਡ ਦੇ ਪਾਪਾਟੋਏਟੋਏ ਵਿੱਚ ਔਰਤ ਦੀ ਲਾਸ਼ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਇੱਕ 50 ਸਾਲਾ ਵਿਅਕਤੀ ‘ਤੇ ਹਮਲੇ ਦਾ ਦੋਸ਼ ਲਗਾਇਆ ਗਿਆ ਹੈ।ਕਾਉਂਟੀਜ਼ ਮੈਨੂਕਾਊ ਵੈਸਟ ਦੇ ਮੈਨੇਜਰ ਡਿਟੈਕਟਿਵ ਸੀਨੀਅਰ ਸਾਰਜੈਂਟ ਮਾਈਕਲ ਹੇਵਰਡ ਨੇ ਕਿਹਾ ਕਿ ਪੁਲਿਸ ਨੂੰ ਸ਼ਨੀਵਾਰ ਸਵੇਰੇ 10.30 ਵਜੇ ਦੇ ਕਰੀਬ ਐਸ਼ਲਿਨ ਐਵੇਨਿਊ ਦੇ ਪਤੇ ‘ਤੇ ਬੁਲਾਇਆ ਗਿਆ ਸੀ।ਪੁਲਿਸ ਵੱਲੋਂ ਮਾਮਲੇ ਵਿੱਚ ਪੁੱਛਗਿੱਛ ਲਗਾਤਾਰ ਜਾਰੀ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।ਹਿਰਾਸਤ ਵਿੱਚ ਲਏ ਗਏ ਵਿਅਕਤੀ ਨੂੰ ਅੱਜ ਮੈਨੂਕਾਊ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ।