ਆਕਲੈਂਡ(ਬਲਜਿੰਦਰ ਰੰਧਾਵਾ)ਅੱਜ ਸਵੇਰੇ ਸਟੇਟ ਹਾਈਵੇਅ 1 ‘ਤੇ ਮੈਨੂਕਾਊ ‘ਚ Te Irirangi on ramp. ਦੇ ਨਜ਼ਦੀਕ ਵਾਹਨ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਪੁਲਿਸ ਵੱਲੋਂ ਪੁਸ਼ਟੀ ਕੀਤੀ ਗਈ ਹੈ।ਸਵੇਰੇ 7.50 ਵਜੇ ਦੇ ਕਰੀਬ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ ਜਦੋਂ ਵਾਹਨ ਮੋਟਰਵੇਅ ਤੋਂ ਖਿਸਕ ਗਿਆ ਅਤੇ ਖੱਬੇ ਹੱਥ ਦੇ ਬੈਰੀਅਰ ਨਾਲ ਟਕਰਾ ਗਿਆ।
ਦੁੱਖ ਦੀ ਗੱਲ ਹੈ ਕਿ ਇੱਕ ਵਿਅਕਤੀ ਨੂੰ ਮੌਕੇ ‘ਤੇ ਮ੍ਰਿਤਕ ਐਲਾਨ ਦਿੱਤਾ ਗਿਆ।
ਅੱਜ ਸਵੇਰੇ ਦੱਖਣੀ ਆਕਲੈਂਡ ‘ਚ ਮੋਟਰਵੇਅ ‘ਤੇ ਵਾਪਰੇ ਹਾਦ ਸੇ ਵਿੱਚ ਇੱਕ ਵਿਅਕਤੀ ਦੀ ਹੋਈ ਮੌ,ਤ…












