ਬੀਤੇਂ ਦਿਨ ਅਮਰੀਕਾ ਦੇ ਸ਼ਿਕਾਗੋ ਵਿੱਚ ਇੱਕ ਸੜਕ ਹਾਦਸੇ ਵਿੱਚ ਭਾਰਤੀ ਮੂਲ ਦੀ ਹੈਦਰਾਬਾਦ ਦੇ ਨਾਲ ਪਿਛੋਕੜ ਰੱਖਣ ਵਾਲੀ ਵਿਦਿਆਰਥਣ ਦੀ ਮੌਤ ਹੋ ਗਈ। ਜੋ ਹੈਦਰਾਬਾਦ ਦੇ ਜਿਸ ਦੀ ਪਛਾਣ ਸ਼੍ਰੀਜਾ ਵਰਮਾ ਵਜੋਂ ਹੋਈ ਹੈ। ਜੋ ਪੈਦਲ ਜਾ ਰਹੀ ਸੀ ਜਦੋਂ ਉਸ ਨੂੰ ਸ਼ਿਕਾਗੋ ਵਿੱਚ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਦੇ ਅਨੁਸਾਰ, ਉਹਨਾਂ ਹੈਦਰਾਬਾਦ ਦੇ ਮੈਸੰਮਾ ਖੇਤਰ ਦੇ ਬਾਲਾਜੀ ਨਗਰ ਦੀ ਰਹਿਣ ਵਾਲੀ ਸੀ। ਸ਼੍ਰੀਜਾ ਵਰਮਾ (23) ਸਾਲ ਕੁਝ ਸਮਾਂ ਪਹਿਲਾਂ ਉੱਚ ਸਿੱਖਿਆ ਲਈ ਅਮਰੀਕਾ ਚਲੀ ਗਈ ਸੀ ਅਤੇ ਸ਼ਿਕਾਗੋ ਵਿੱਚ ਰਹਿ ਰਹੀ ਸੀ। ਮ੍ਰਿਤਕ ਆਪਣੇ ਅਪਾਰਟਮੈਂਟ ਤੋ ਪੈਦਲ ਰੈਸਟੋਰੈਂਟ ਵਿੱਚ ਖਾਣਾ ਖਾਣ ਲਈ ਨਿਕਲੀ ਸੀ। ਉਸ ਨੂੰ ਇਕ ਟਰੱਕ ਨੇ ਟੱਕਰ ਮਾਰ ਦਿੱਤੀ ਅਤੇ ਉਸ ਦੀ ਮੋਕੇ ਤੇ ਹੀ ਮੋਤ ਹੋ ਗਈ। ਸ਼੍ਰੀਜਾ ਦੇ ਪਰਿਵਾਰ ਨੇ ਅਮਰੀਕਾ ਵਿੱਚ ਸਥਾਪਤ ਤੇਲਗੂ ਐਸੋਸੀਏਸ਼ਨਾਂ ਨੂੰ ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਵਿੱਚ ਤੇਜ਼ੀ ਨਾਲ ਲਿਆਉਣ ਵਿੱਚ ਮਦਦ ਕਰਨ ਦੀ ਅਪੀਲ ਵੀ ਕੀਤੀ ਹੈ।
ਅਮਰੀਕਾ ‘ਚ ਸੜਕ ਹਾਦਸੇ ਵਿੱਚ ਹੈਦਰਾਬਾਦ ਨਾਲ ਸਬੰਧਤ ਇਕ ਵਿਦਿਆਰਥਣ ਦੀ ਮੌਤ…
August 13, 2025
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












