Home » ਪੰਜਾਬ ਸਰਕਾਰ ਦੀ ਅਰਜ਼ੀ ‘ਤੇ ਸੁਪਰੀਮ ਕੋਰਟ ਕਰੇਗਾ ਸੁਣਵਾਈ…
Home Page News India India News

ਪੰਜਾਬ ਸਰਕਾਰ ਦੀ ਅਰਜ਼ੀ ‘ਤੇ ਸੁਪਰੀਮ ਕੋਰਟ ਕਰੇਗਾ ਸੁਣਵਾਈ…

Spread the news


ਸੁਪਰੀਮ ਕੋਰਟ ਅੱਜ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਰਿਟ ਪਟੀਸ਼ਨ ਦੀ ਸੁਣਵਾਈ ਕਰੇਗੀ, ਜਿਸ ਵਿੱਚ ਗਵਰਨਰ ਵੱਲੋਂ ਸਿੱਖ ਗੁਰਦੁਆਰੇ (ਸੰਸ਼ੋਧਨ) ਬਿੱਲ, 2023 ਅਤੇ ਪੰਜਾਬ ਪੁਲਿਸ (ਸੰਸ਼ੋਧਨ) ਬਿੱਲ, 2023 ਨੂੰ ਰਾਸ਼ਟਰਪਤੀ ਕੋਲ ਭੇਜਣ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ।