Home » ਆਕਲੈਂਡ ਵਿੱਚ ਜਾਅਲੀ WOF ਜਾਰੀ ਕਰਨ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਹੋਈ ਜੇਲ੍ਹ…
Home Page News New Zealand Local News NewZealand

ਆਕਲੈਂਡ ਵਿੱਚ ਜਾਅਲੀ WOF ਜਾਰੀ ਕਰਨ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਹੋਈ ਜੇਲ੍ਹ…

Spread the news

ਆਕਲੈਂਡ(ਬਲਜਿੰਦਰ ਰੰਧਾਵਾ)ਆਕਲੈੰਡ ਜਿਲ੍ਹਾ ਅਦਾਲਤ ਵੱਲੋਂ ਡਵੇਨ ਲਾਰਡ ਨੂੰ 2022-23 ਵਿੱਚ NZTA ਦੇ ਅਧਿਕਾਰਾਂ ਦੀ ਦੁਰਵਰਤੋਂ ਕਰਦੇ ਹੋਏ ਗ਼ੈਰਕਾਨੂੰਨੀ ਤਰੀਕੇ ਨਾਲ 78 ਗੱਡੀਆਂ ਨੂੰ WOF ਦੇ ਸਰਟੀਫਿਕੇਟ ਜਾਰੀ ਕਰਨ ਦੇ ਦੋਸ਼ਾਂ ਤਹਿਤ 6 ਮਹੀਨਿਆਂ ਦੀ ਸਜ਼ਾ ਸੁਣਾਈ ਗਈ ਹੈ। NZTA ਨੇ ਅਜਿਹੇ ਮਾਮਲਿਆਂ ਨੂੰ ਸੜਕ ਸੁਰੱਖਿਆ ਲਈ ਵੰਡਾ ਖਤਰਾ ਦੱਸਿਆ ਹੈ।