ਬਰੈਂਪਟਨ ਦੇ ਪੰਜੀਬੀਆਂ ਦੀ ਸੰਘਣੀ ਵਸੋਂ ਵਾਲੇ ਵਾਰਡ 10 ਕੈਸਲਮੋਰ / ਗੋਰਵੇਅ `ਚ ਬੀਤੀ ਰਾਤ ਘਰ ਅੰਦਰ ਵੜ ਕੀਤੀ ਗੋਲੀਬਾਰੀ ਕੀਤੇ ਜਾਣ ਦੀ ਖਬਰ ਹੈ।ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਮਰਨ ਵਾਲੇ ਦੀ ਪਛਾਣ ਸੋਨੂੰ ਚੱਠਾ ਵਜੋਂ ਹੋਈ ਹੈ, ਇਸ ਵਾਰਦਾਤ ਚ ਇੱਕ ਹੋਰ ਵਿਅਕਤੀ ਵੀ ਜ਼ਖ਼ਮੀ ਵੀ ਹੋਇਆ ਦੱਸਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਬਰੈਂਪਟਨ ਚ ਪਿਛਲੇ ਕੁੱਝ ਸਮੇਂ ਤੋਂ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਵੱਡਾ ਵਾਧਾ ਵੇਖਣ ਨੂੰ ਮਿਲ ਰਿਹਾ ਹੈ।
ਬਰੈਂਪਟਨ ‘ਚ ਇੱਕ ਘਰ ਅੰਦਰ ਵੜ ਕੀਤੀ ਗਈ ਗੋਲੀਬਾਰੀ,ਸੋਨੂੰ ਚੱਠਾ ਨਾਮੀ ਨੌਜਵਾਨ ਦੀ ਹੋਈ ਮੌ,ਤ….
8 months ago
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,641
- India5,063
- India Entertainment129
- India News3,250
- India Sports227
- KHABAR TE NAZAR3
- LIFE66
- Movies48
- Music84
- New Zealand Local News2,915
- NewZealand3,235
- Punjabi Articules7
- Religion1,104
- Sports216
- Sports214
- Technology32
- Travel55
- Uncategorized56
- World2,320
- World News1,939
- World Sports206












