Home » ਅਮਰੀਕਾ ‘ਚ ਇੱਕ ਮਾਈਕ੍ਰੋਸਾਫਟ ਕੰਪਨੀ ਵਿੱਚ ਕੰਮ ਭਾਰਤੀ ਨੌਜਵਾਨ ਦੀ ਹੋਈ ਮੌ,ਤ…
Home Page News India World World News

ਅਮਰੀਕਾ ‘ਚ ਇੱਕ ਮਾਈਕ੍ਰੋਸਾਫਟ ਕੰਪਨੀ ਵਿੱਚ ਕੰਮ ਭਾਰਤੀ ਨੌਜਵਾਨ ਦੀ ਹੋਈ ਮੌ,ਤ…

Spread the news

ਬੀਤੇਂ ਦਿਨ  ਅਮਰੀਕਾ ਦੇ ਸਿਲੀਕਾਨ ਵੈਲੀ ਵਿੱਚ ਮਾਈਕ੍ਰੋਸਾਫਟ ਦੇ ਕੈਂਪਸ ਵਿੱਚ ਸਾਫਟਵੇਅਰ ਇੰਜੀਨੀਅਰ ਦੇ  ਵਜੋਂ ਕੰਮ ਕਰਨ ਵਾਲੇ ਇਕ ਭਾਰਤੀ ਨਾਗਰਿਕ ਪ੍ਰਤੀਕ ਪਾਂਡੇ (35)ਸਾਲ  ਦੀ ਮੌਤ ਹੋ ਗਈ ਹੈ। ਉਹ ਜਦੋਂ ਆਪਣੇ ਦਫ਼ਤਰ ਵਿੱਚ ਦਾਖਲ ਹੋਇਆ ਅਤੇ ਅਗਲੀ ਸਵੇਰ ਉਹ ਮ੍ਰਿਤਕ ਪਾਇਆ ਗਿਆ। ਜਿਸਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਪਾਂਡੇ ਦੇ ਕਰੀਬੀ ਦੋਸਤਾਂ ਅਤੇ ਪਰਿਵਾਰ ਨੇ ਸੋਸ਼ਲ ਮੀਡੀਆ ‘ਤੇ ਉਸਦੀ ਮੌਤ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਭਾਰਤ ਵਾਪਸ ਲਿਆਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਮਾਊਂਟੇਨ ਵਿਊ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਪਾਂਡੇ ਦੀ ਮੌਤ ਦੇ ਸਬੰਧ ਵਿੱਚ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।