ਆਕਲੈਂਡ(ਬਲਜਿੰਦਰ ਰੰਧਾਵਾ)ਗੁਆਂਢੀ ਮੁਲਕ ਆਸਟ੍ਰੇਲੀਆ ਦੇ ਨਿਊਕੈਸਲ ਇਲਾਕੇ ਵਿੱਚ ਵਾਪਰੇ ਇੱਕ ਬਹੁਤ ਹੀ ਦਰਦਨਾਕ ਸੜਕ ਹਾਦਸੇ ਵਿੱਚ ਦੋ ਬੰਗਲਾਦੇਸ਼ੀ ਵਿਦਿਆਰਥੀ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਬੀਤੇ ਸ਼ਨੀਵਾਰ ਰਾਤ ਨੂੰ ਵਾਪਰਿਆ ਜਿੱਥੇ ਕਿ ਇੱਕ ਕਾਰ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ ਜਿਸ ਨੂੰ ਤੁਰੰਤ ਅੱਗ ਲੱਗ ਗਈ।ਕਾਰ ਵਿੱਚ ਚਾਰ ਬੰਗਲਾਦੇਸ਼ੀ ਨੌਜਵਾਨ ਸਵਾਰ ਸਨ। ਰਾਹਗੀਰਾਂ ਨੇ 24 ਸਾਲਾਂ ਦੇ ਡਰਾਈਵਰ ਅਤੇ ਪਿੱਛੇ ਬੈਠੇ 19 ਸਾਲਾਂ ਦੇ ਨੌਜਵਾਨ ਨੂੰ ਕਿਸੇ ਤਰ੍ਹਾਂ ਬਚਾ ਲਿਆ। ਬਾਕੀ ਦੋ ਜਵਾਨ ਕਾਰ ਵਿੱਚ ਫਸੇ ਰਹੇ। ਫਾਇਰ ਬ੍ਰਿਗੇਡ ਵੱਲੋਂ ਉਨ੍ਹਾਂ ਨੂੰ ਬਾਹਰ ਕੱਢ ਕੇ ਜੌਨ ਹੰਟਰ ਹਸਪਤਾਲ ਪਹੁੰਚਾਇਆ ਗਿਆ, ਪਰ ਗੰਭੀਰ ਸੜ੍ਹਣ ਕਾਰਨ ਦੋਵੇਂ ਨੇ ਦਮ ਤੋੜ ਦਿੱਤਾ।
ਆਸਟ੍ਰੇਲੀਆ ‘ਚ ਵਾਪਰੇ ਦਰਦਨਾਕ ਹਾਦਸੇ ਵਿੱਚ ਦੋ ਅੰਤਰ-ਰਾਸ਼ਟਰੀ ਵਿਦਿਆਰਥੀਆਂ ਦੀ ਮੌ,ਤ ਅਤੇ ਦੋ ਹੋਰ ਜ਼ਖਮੀ…
September 1, 2025
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,265
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,246
- NewZealand3,573
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












