Home » ਵੈਲਿੰਗਟਨ ‘ਚ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਹੋਈ ਮੌ ਤ…
Home Page News New Zealand Local News NewZealand

ਵੈਲਿੰਗਟਨ ‘ਚ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਹੋਈ ਮੌ ਤ…

Spread the news


ਆਕਲੈਂਡ(ਬਲਜਿੰਦਰ ਸਿੰਘ) ਵੈਲਿੰਗਟਨ ਸ਼ਹਿਰ ਦੇ ਉੱਤਰ ਵਿੱਚ ਪਰੇਮਾਟਾ ਇਲਾਕੇ ‘ਚ ਵਾਪਰੇ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ।ਕੱਲ ਦੁਪਹਿਰ 1 ਵਜੇ ਤੋਂ ਬਾਅਦ ਪਰੇਮਾਟਾ ਰੋਡ ਅਤੇ ਸਟੇਟ ਹਾਈਵੇਅ 59 ਦੇ ਚੌਰਾਹੇ ‘ਤੇ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ ਸੀ।ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਦੀ ਹਸਪਤਾਲ ਜਾਂਦੇ ਸਮੇਂ ਮੌਤ ਹੋ ਗਈ।