ਆਕਲੈਂਡ(ਬਲਜਿੰਦਰ ਸਿੰਘ) ਹੈਮਿਲਟਨ ਨੇੜੇ ਵਾਪਰੇ ਹਾਦਸੇ ਦੌਰਾਨ ਇੱਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ।
ਰਾਤ 3.30 ਵਜੇ ਦੇ ਕਰੀਬ ਟੈਂਪਲ ਵਿਊ ਅਤੇ ਡਿੰਸਡੇਲ ਦੇ ਵਿਚਕਾਰ ਤੁਹੀਕਾਰਾਮੀਆ ਰੋਡ ‘ਤੇ ਇੱਕ ਵਾਹਨ ਦੇ ਹਾਦਸੇ ਲਈ ਪੁਲਿਸ ਨੂੰ ਬੁਲਾਇਆ ਗਿਆ।ਪੁਲਿਸ ਨੇ ਕਿਹਾ ਕਿ ਇੱਕ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਸਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਹਮਿਲਟਨ ਨਜ਼ਦੀਕ ਵਾਪਰੇ ਵਾਹਨ ਹਾਦਸੇ ਵਿੱਚ ਇੱਕ ਵਿਅਕਤੀ ਹੋਇਆ ਗੰਭੀਰ ਜ਼ਖ਼ਮੀ…












