ਆਕਲੈਂਡ(ਬਲਜਿੰਦਰ ਰੰਧਾਵਾ) ਬੇਲੇਵਿਊ, ਟੌਰੰਗਾ ਵਿੱਚ ਇੱਕ ਕਾਰ ਦੀ ਹੋਈ ਟੱਕਰ ਨਾਲ ਇੱਕ ਵਿਅਕਤੀ ਦੇ ਗੰਭੀਰ ਜ਼ਖਮੀ ਹੋ ਜਾਣ ਦੀ ਖ਼ਬਰ ਹੈ।ਇੱਕ ਪੁਲਿਸ ਬੁਲਾਰੇ ਨੇ ਕਿਹਾ ਕਿ ਟੱਕਰ ਦੀ ਸੂਚਨਾ Queen Road ‘ਤੇ ਸਵੇਰੇ 8 ਤੋਂ ਬਾਅਦ ਮਿਲੀ ਸੀ।
ਇੱਕ ਵਿਅਕਤੀ ਦੇ ਗੰਭੀਰ ਸੱਟਾਂ ਲੱਗੀਆਂ ਹਨ।”ਹਾਟੋ ਹੋਨ ਸੇਂਟ ਜੌਨ ਦੇ ਬੁਲਾਰੇ ਨੇ ਕਿਹਾ ਕਿ ਇੱਕ ਵਿਅਕਤੀ ਨੂੰ ਟੌਰੰਗਾ ਹਸਪਤਾਲ ਲਿਜਾਇਆ ਗਿਆ।
ਟੌਰੰਗਾ ਨਜ਼ਦੀਕ ਵਾਪਰੇ ਹਾਦਸੇ ਵਿੱਚ ਇੱਕ ਵਿਅਕਤੀ ਹੋਇਆ ਗੰਭੀਰ ਜ਼ਖ਼ਮੀ….












