ਆਕਲੈਂਡ(ਬਲਜਿੰਦਰ ਰੰਧਾਵਾ) ਅੱਜ ਦੁਪਹਿਰ ਕਲੋਵਰ ਪਾਰਕ ਵਿੱਚ ਹੋਏ ਇੱਕ ਗੰਭੀਰ ਹਾਦਸੇ ਤੋ ਬਾਅਦ ਮੌਕੇ ‘ਤੇ ਐਮਰਜੈਂਸੀ ਸੇਵਾਵਾਂ ਪਹੁੰਚੀਆਂ ਹਨ।ਦੁਪਹਿਰ 3 ਵਜੇ ਦੇ ਕਰੀਬ ਪੁਲਿਸ ਨੂੰ ਡਾਸਨ ਰੋਡ ‘ਤੇ ਇੱਕ ਵਾਹਨ ਦੇ ਪੈਦਲ ਯਾਤਰੀ ਨੂੰ ਟੱਕਰ ਮਾਰਨ ਦੀ ਰਿਪੋਰਟ ‘ਤੇ ਬੁਲਾਇਆ ਗਿਆ।ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਹੈ।
ਵਾਹਨ ਚਾਲਕਾਂ ਨੂੰ ਇਲਾਕੇ ਵਿੱਚ ਸੜਕ ਬੰਦ ਹੋਣ ਦੀ ਸਲਾਹ ਦਿੱਤੀ ਜਾ ਰਹੀ ਹੈ।ਗੰਭੀਰ ਕਰੈਸ਼ ਯੂਨਿਟ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਜਿਸ ਵਿੱਚ ਵੱਲੋ ਹਾਦਸੇ ਦੀ ਜਾਂਚ ਕੀਤੀ ਜਾਵੇਗੀ।
ਮੈਨੂਕਾਊ ਨਜ਼ਦੀਕ ਵਾਹਨ ਦੀ ਫੇਟ ਵੱਜਣ ਕਾਰਨ ਇੱਕ ਵਿਅਕਤੀ ਹੋਇਆ ਗੰਭੀਰ ਜ਼ਖ਼ਮੀ….












