ਆਕਲੈਂਡ(ਬਲਜਿੰਦਰ ਰੰਧਾਵਾ)ਬੀਤੇ ਕੱਲ੍ਹ ਸ਼ਾਮ ਵਾਈਕਾਟੋ ਵਿੱਚ ਦੋ ਵਾਹਨਾਂ ਦੀ ਟੱਕਰ ਵਿੱਚ ਦੋ ਲੋਕਾਂ ਦੀ ਮੌਤ ਹੋ ਜਾਣ ਅਤੇ ਤਿੰਨ ਲੋਕ ਬੁਰੀ ਤਰ੍ਹਾਂ ਜ਼ਖਮੀ ਹੋਣ ਦੀ ਖ਼ਬਰ ਹੈ।ਐਮਰਜੈਂਸੀ ਸੇਵਾਵਾਂ ਨੂੰ ਸ਼ਾਮ 7.50 ਵਜੇ ਦੇ ਕਰੀਬ ਮਾਟਾਮਾਟਾ ਦੇ ਦੱਖਣ ਵਿੱਚ ਪਿਆਰੇਰੇ ਵਿੱਚ ਸਟੇਟ ਹਾਈਵੇਅ 1 ਅਤੇ ਹੋਰਾਹੋਰਾ ਰੋਡ ਦੇ ਚੌਰਾਹੇ ‘ਤੇ ਬੁਲਾਇਆ ਗਿਆ।ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ।
ਸੇਂਟ ਜੌਨ ਨੇ ਕਿਹਾ ਜ਼ਖ਼ਮੀ ਹੋਏ ਲੋਕਾਂ ਨੂੰ ਗੰਭੀਰ ਹਾਲਤ ਵਿੱਚ ਵਾਈਕਾਟੋ ਹਸਪਤਾਲ ਲਿਜਾਇਆ ਗਿਆ।ਪੁਲਿਸ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।
ਵਾਈਕਾਟੋ ‘ਚ ਵਾਪਰੇ ਵਾਹਨ ਹਾਦਸੇ ਵਿੱਚ ਦੋ ਲੋਕਾਂ ਦੀ ਮੌ,ਤ ਅਤੇ ਤਿੰਨ ਹੋਰ ਗੰਭੀਰ ਜ਼ਖ਼ਮੀ….












