ਆਕਲੈਂਡ(ਬਲਜਿੰਦਰ ਸਿੰਘ) ਅੱਜ ਸਵੇਰੇ ਨੌਰਥਲੈਂਡ ‘ਚ ਪਾਣੀ ਦੇ ਵਿੱਚ ਬੇਹੋਸ਼ ਪਾਏ ਜਾਣ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ
ਇੱਕ ਪੁਲਿਸ ਬੁਲਾਰੇ ਨੇ ਕਿਹਾ ਕਿ ਉਹਨਾ ਨੂੰ ਕੈਕੋਹੇ ਦੇ ਬ੍ਰਾਊਨਜ਼ ਰੋਡ ‘ਤੇ ਇੱਕ ਜਾਇਦਾਦ ‘ਤੇ ਸਵੇਰੇ 10.30 ਵਜੇ ਦੇ ਕਰੀਬ ਬੁਲਾਇਆ ਗਿਆ ਸੀ।ਦੁੱਖ ਦੀ ਗੱਲ ਹੈ ਕਿ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਵਿਅਕਤੀ ਦੀ ਮੌਤ ਨੂੰ ਕੋਰੋਨਰ ਕੋਲ ਜਾਂਚ ਲਈ ਭੇਜ ਦਿੱਤਾ ਗਿਆ ਹੈ।
ਨੌਰਥਲੈਂਡ ‘ਚ ਪਾਣੀ ਵਿੱਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਹੋਈ ਮੌ,ਤ…












