Home » ਮਾਟਾਮਾਟਾ ‘ਚ ਦੋ ਵਾਹਨਾਂ ਦੀ ਟੱਕਰ ਦੌਰਾਨ ਇੱਕ ਵਿਅਕਤੀ ਦੀ ਹੋਈ ਮੌ,ਤ….
Home Page News • New Zealand Local News • NewZealand

ਮਾਟਾਮਾਟਾ ‘ਚ ਦੋ ਵਾਹਨਾਂ ਦੀ ਟੱਕਰ ਦੌਰਾਨ ਇੱਕ ਵਿਅਕਤੀ ਦੀ ਹੋਈ ਮੌ,ਤ….

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਮਾਟਾਮਾਟਾ ਵਿੱਚ ਵਾਪਰੇ ਇੱਕ ਹਾਦਸੇ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ।ਪੁਲਿਸ ਨੂੰ ਵੀਰਵਾਰ ਸ਼ਾਮ 4.40 ਵਜੇ ਵਹਾਰੋਆ ਰੋਡ ਈਸਟ ਅਤੇ ਪੋਹਲੇਨ ਰੋਡ ਦੇ ਚੌਰਾਹੇ ‘ਤੇ ਦੋ ਵਾਹਨਾਂ ਦੀ ਟੱਕਰ ਹੋਣ ਦੀ ਖ਼ਬਰ ਮਿਲੀ।ਪੁਲਿਸ ਨੇ ਕਿਹਾ ਕਿ ਇੱਕ ਵਿਅਕਤੀ ਘਟਨਾ ਵਾਲੀ ਥਾਂ ‘ਤੇ ਮ੍ਰਿਤਕ ਪਾਇਆ ਗਿਆ।ਸੀਰੀਅਸ ਕਰੈਸ਼ ਯੂਨਿਟ ਨੇ ਘਟਨਾ ਵਾਲੀ ਥਾਂ ਦੀ ਜਾਂਚ ਕੀਤੀ।ਹਾਦਸੇ ਕਾਰਨ ਸੜਕ ਹੁਣ ਬੰਦ ਕੀਤਾ ਗਿਆ ਸੀ ਜਿਸ ਨੂੰ ਹੁਣ ਦੁਬਾਰਾ ਆਵਾਜਾਈ ਲਈ ਖੋਲ ਦਿੱਤਾ ਗਿਆ ਹੈ।