Home » ਸਿੱਖ ਫ਼ੌਜੀਆਂ ਦੇ ਸਨਮਾਨ ਵਿੱਚ ਕੈਨੇਡਾ ਸਰਕਾਰ ਨੇ ਜਾਰੀ ਕੀਤੀ ਡਾਕ ਟਿਕਟ….
Home Page News • India • World • World News

ਸਿੱਖ ਫ਼ੌਜੀਆਂ ਦੇ ਸਨਮਾਨ ਵਿੱਚ ਕੈਨੇਡਾ ਸਰਕਾਰ ਨੇ ਜਾਰੀ ਕੀਤੀ ਡਾਕ ਟਿਕਟ….

Spread the news


ਕੈਨੇਡਾ ਸਰਕਾਰ ਵੱਲੋਂ ਸਿੱਖ ਕੈਨੇਡੀਅਨ ਫੌਜੀਆਂ ਦੇ ਸਨਮਾਨ ਵਿੱਚ ਡਾਕ ਟਿਕਟ ਜਾਰੀ ਕੀਤੀ ਗਈ ਹੈ । ਇਹ ਟਿਕਟ ਰਾਸ਼ਟਰੀ ਫੌਜ ਪ੍ਰਤੀ ਸਿੱਖ ਫੌਜੀਆਂ ਦੀ 100 ਸਾਲਾਂ ਤੋਂ ਵੱਧ ਦੀ ਸੇਵਾ ਦੇ ਸਨਮਾਨ ਵਜੋਂ ਜਾਰੀ ਕੀਤੀ ਗਈ ਹੈ। ਵਰਨਣਯੋਗ ਹੈ ਕਿ ਕੈਨੇਡਾ ਦੇ ਇਤਿਹਾਸ ਵਿੱਚ ਸਿੱਖ ਫ਼ੌਜੀਆਂ ਤੇ ਭਾਈਚਾਰੇ ਦਾ ਵੱਡਾ ਯੋਗਦਾਨ ਹੈ । ਕੈਨੇਡਾ ਦੀ ਸਰਕਾਰ ਵੱਲੋਂ ਇਸ ਸਨਮਾਨ ਦੀ ਸਮੂਹ ਭਾਈਚਾਰੇ ਵੱਲੋਂ ਸ਼ਲਾਘਾ ਕੀਤੀ ਗਈ ਹੈ ।