ਆਕਲੈਂਡ(ਬਲਜਿੰਦਰ ਰੰਧਾਵਾ)ਵਾਈਕਾਟੋ ਦੇ Ngaruawahia ਵਿੱਚ ਬੀਤੀ ਰਾਤ ਹੋਏ ਇੱਕ ਗੰਭੀਰ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।ਰਾਤ 8 ਵਜੇ ਦੇ ਕਰੀਬ ਸੋਲਬ੍ਰੇ ਰੋਡ ‘ਤੇ ਇੱਕ ਵਾਹਨ ਦੇ ਹਾਦਸੇ ਲਈ ਪੁਲਿਸ ਨੂੰ ਬੁਲਾਇਆ ਗਿਆ।
ਦੁੱਖ ਦੀ ਗੱਲ ਹੈ ਕਿ ਇੱਕ ਵਿਅਕਤੀ ਨੂੰ ਘਟਨਾ ਵਾਲੀ ਥਾਂ ‘ਤੇ ਮ੍ਰਿਤਕ ਪਾਇਆ ਗਿਆ।ਹਾਦਸੇ ਦੇ ਹਾਲਾਤਾਂ ਦੀ ਪੁੱਛਗਿੱਛ ਜਾਰੀ ਹੈ।
ਵਾਈਕਾਟੋ ‘ਚ ਬੀਤੀ ਰਾਤ ਵਾਪਰੇ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਹੋਈ ਮੌ,ਤ….












