Home » Manawatū ‘ਚ ਬੀਤੇ ਦਿਨੀ ਭਿਆਨਕ ਹਾਦਸੇ ‘ਚ ਜ਼ਖ਼ਮੀ ਹੋਈ ਨੌਜਵਾਨ ਲੜਕੀ ਦੀ ਹਸਪਤਾਲ ਵਿੱਚ ਹੋਈ ਮੌ,ਤ….
Home Page News New Zealand Local News NewZealand

Manawatū ‘ਚ ਬੀਤੇ ਦਿਨੀ ਭਿਆਨਕ ਹਾਦਸੇ ‘ਚ ਜ਼ਖ਼ਮੀ ਹੋਈ ਨੌਜਵਾਨ ਲੜਕੀ ਦੀ ਹਸਪਤਾਲ ਵਿੱਚ ਹੋਈ ਮੌ,ਤ….

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਮਨਵਾਤੂ ਵਿੱਚ ਇੱਕ ਕਾਰ ਅਤੇ ਟਰੱਕ ਵਿਚਕਾਰ ਹੋਏ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਈ ਇੱਕ 18 ਸਾਲਾ ਲੜਕੀ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਹੈ।
ਪੁਲਿਸ ਨੇ ਕਿਹਾ ਕਿ ਇਹ ਹਾਦਸਾ ਮੰਗਲਵਾਰ ਦੁਪਹਿਰ ਦੇ ਕਰੀਬ ਕੈਰੰਗਾ ਬਨੀਥੋਰਪ ਰੋਡ ਅਤੇ ਰੌਬਰਟਸ ਲਾਈਨ ਦੇ ਚੌਰਾਹੇ ‘ਤੇ ਹੋਇਆ। ਨੌਜਵਾਨ ਲੜਕੀ ਹਾਦਸੇ ਵਿੱਚ ਗੰਭੀਰ ਜ਼ਖਮੀ ਹੋ ਗਈ ਸੀ ਜਿਸ ਦੀ ਕਿ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।
ਪੁਲਿਸ ਨੇ ਕਿਹਾ ਕਿ ਹਾਦਸੇ ਦੇ ਹਾਲਾਤਾਂ ਬਾਰੇ ਪੁੱਛਗਿੱਛ ਜਾਰੀ ਹੈ।