Home » ਦੱਖਣੀ ਆਕਲੈਂਡ ‘ਚ ਮੋਟਰਵੇਅ-1 ‘ਤੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਵਾਪਰਿਆ ਹਾਦਸਾ….
Home Page News • New Zealand Local News • NewZealand

ਦੱਖਣੀ ਆਕਲੈਂਡ ‘ਚ ਮੋਟਰਵੇਅ-1 ‘ਤੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਵਾਪਰਿਆ ਹਾਦਸਾ….

Spread the news


ਆਕਲੈਂਡ(ਬਲਜਿੰਦਰ ਰੰਧਾਵਾ)ਆਕਲੈਂਡ ਦੇ ਦੱਖਣੀ ਮੋਟਰਵੇਅ ‘ਤੇ ਰੈਂਡਵਿਕ ਪਾਰਕ ਵਾਪਰੇ ਹਾਦਸੇ ਕਾਰਨ ਭਾਰੀ ਜਾਮ ਵੇਖਣ ਨੂੰ ਮਿਲ ਰਿਹਾ ਹੈ।ਅੱਜ ਦੁਪਹਿਰ 12.30 ਵਜੇ ਦੇ ਕਰੀਬ ਇੱਕ ਕਾਰ ਅਤੇ ਇੱਕ ਮੋਟਰਸਾਈਕਲ ਦੀ ਟੱਕਰ ਲਈ ਪੁਲਿਸ ਨੂੰ ਬੁਲਾਇਆ ਗਿਆ।ਸ਼ੁਰੂਆਤੀ ਸੰਕੇਤ ਹਨ ਕਿ ਇੱਕ ਵਿਅਕਤੀ ਗੰਭੀਰ ਜ਼ਖਮੀ ਹੋਇਆ ਹੈ।ਐਮਰਜੈਂਸੀ ਸੇਵਾਵਾਂ ਅਜੇ ਵੀ ਘਟਨਾ ਸਥਾਨ ‘ਤੇ ਮੌਜੂਦ ਹਨ।