Home » ਆਕਲੈਂਡ ‘ਚ ਬੱਸ ਡਰਾਈਵਰ ਹਮਲਾ ਮਾਮਲੇ ਵਿੱਚ ਇੱਕ ਵਿਅਕਤੀ ਗ੍ਰਿਫ਼ਤਾਰ….
Home Page News New Zealand Local News NewZealand

ਆਕਲੈਂਡ ‘ਚ ਬੱਸ ਡਰਾਈਵਰ ਹਮਲਾ ਮਾਮਲੇ ਵਿੱਚ ਇੱਕ ਵਿਅਕਤੀ ਗ੍ਰਿਫ਼ਤਾਰ….

Spread the news


ਆਕਲੈਂਡ(ਬਲਜਿੰਦਰ ਸਿੰਘ) ਮੰਗਲਵਾਰ ਰਾਤ ਨੂੰ ਮਾਊਂਟ ਈਡਨ ਵਿੱਚ ਇੱਕ ਬੱਸ ਡਰਾਈਵਰ ‘ਤੇ ਕਥਿਤ ਹਮਲੇ ਤੋਂ ਬਾਅਦ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਘਟਨਾ ਸ਼ਾਮ 6 ਵਜੇ ਦੇ ਕਰੀਬ ਮਾਊਂਟ ਈਡਨ ਰੋਡ ‘ਤੇ 27H ਬੱਸ ਵਿੱਚ ਵਾਪਰੀ।
32 ਸਾਲਾ ਵਿਅਕਤੀ ‘ਤੇ ਹਥਿਆਰ ਨਾਲ ਹਮਲਾ ਕਰਨ ਅਤੇ ਆਵਾਜਾਈ ਨੂੰ ਖਤਰੇ ਵਿੱਚ ਪਾਉਣ ਦਾ ਦੋਸ਼ ਲਗਾਇਆ ਗਿਆ ਹੈ।ਗ੍ਰਿਫਤਾਰ ਵਿਅਕਤੀ ਨੂੰ ਆਕਲੈਂਡ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।