ਰੋਜ਼ੀ ਰੋਟੀ ਖਾਤਿਰ ਵਿਦੇਸ਼ ਗਏ ਗੁਰਦਾਸਪੁਰ ਨਿਵਾਸੀ ਨੌਜਵਾਨ ਦੀ ਅਮਰੀਕਾ ਵਿੱਚ ਹੋਏ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਉਰਫ ਜੇਪੀ ਜਿਸ ਦੀ ਉਮਰ ਲਗਪਗ 33-34 ਸਾਲ ਹੈ ਉਹ ਅੱਜ ਤੋਂ 8 ਸਾਲ ਪਹਿਲਾਂ ਅਮਰੀਕਾ ਵਿੱਚ ਚੰਗੇ ਭਵਿੱਖ ਨੂੰ ਲੈ ਕੇ ਗਿਆ ਸੀ। ਉਹ ਆਪਣੀ ਨਿੱਜੀ ਕਾਰ ਉੱਤੇ ਊਬਰ ਸਰਵਿਸ ਕਰਦਾ ਸੀ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਬਖਸ਼ ਸਿੰਘ ਨੇ ਦੱਸਿਆ ਕਿ 7 ਫਰਵਰੀ ਹਾਦਸੇ ਵਾਲੇ ਦਿਨ ਨੂੰ ਗੁਰਪ੍ਰੀਤ ਸਿੰਘ ਕੁਝ ਸਵਾਰੀਆਂ ਨੂੰ ਲੈ ਕੇ ਜਾ ਰਿਹਾ ਸੀ। ਰਸਤੇ ਵਿੱਚ ਉਸ ਨੂੰ ਕਾਰ ਚਲਾਉਂਦੇ ਸਮੇਂ ਉਸ ਨੂੰ ਦਿਲ ਦੌਰਾ ਪੈ ਗਿਆ ਜਿਸ ਕਾਰਨ ਉਸ ਦੀ ਗੱਡੀ ਸੜਕ ਵਿੱਚ ਡਿਵਾਈਡਰ ਨਾਲ ਟਕਰਾ ਕੇ ਬੁਰੀ ਤਰ੍ਹਾਂ ਹਾਦਸਗ੍ਰਸਤ ਹੋ ਗਈ।ਹਸਪਤਾਲ ਵਿੱਚ ਹੀ ਉਸ ਨੂੰ ਇੱਕ ਵਾਰ ਫਿਰ ਆਏ ਹਾਰਟ ਅਟੈਕ ਕਾਰਨ ਉਸ ਦੀ ਮੌਤ ਹੋ ਗਈ। ਗੁਰਪ੍ਰੀਤ ਸਿੰਘ ਦੀ ਮੌਤ ਦੇ ਨਾਲ ਉਹਨਾਂ ਦੇ ਪਿੰਡ ਗੋਹਤ ਪੋਖਰ ਤੋਂ ਇਲਾਵਾ ਇਲਾਕੇ ਅਤੇ ਸਕੇ ਸਬੰਧੀਆਂ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਵਾਪਰੇ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ…
6 months ago
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,145
- India5,286
- India Entertainment130
- India News3,354
- India Sports228
- KHABAR TE NAZAR3
- LIFE66
- Movies48
- Music84
- New Zealand Local News3,181
- NewZealand3,507
- Punjabi Articules7
- Religion1,149
- Sports226
- Sports220
- Technology32
- Travel55
- Uncategorized63
- World2,438
- World News2,020
- World Sports213












