ਆਕਲੈਂਡ(ਬਲਜਿੰਦਰ ਸਿੰਘ) ਡੁਨੇਡਿਨ ਦੇ ਇੱਕ ਪ੍ਰਸਿੱਧ ਬੀਚ ‘ਤੇ ਪਾਣੀ ਵਿੱਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ।
ਦੁਪਹਿਰ ਤੋਂ ਥੋੜ੍ਹੀ ਦੇਰ ਪਹਿਲਾਂ ਦੱਖਣੀ ਡੁਨੇਡਿਨ ਦੇ ਸੇਂਟ ਕਲੇਅਰ ਬੀਚ ‘ਤੇ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ ਸੀ। ਜਦੋਂ ਵਿਅਕਤੀ ਨੂੰ ਪਾਣੀ ਤੋਂ ਕੱਢਿਆ ਗਿਆ ਤਾਂ ਉਹ ਬੇਹੋਸ਼ ਸੀ। ਐਮਰਜੈਂਸੀ ਡਾਕਟਰੀ ਇਲਾਜ ਦੇ ਬਾਵਜੂਦ, ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।ਮੌਤ ਨੂੰ ਕੋਰੋਨਰ ਕੋਲ ਰੈਫਰ ਕਰ ਦਿੱਤਾ ਗਿਆ ਸੀ।
ਡੁਨੇਡਿਨ ਦੇ ਇੱਕ ਮਸ਼ਹੂਰ ਬੀਚ ‘ਤੇ ਪਾਣੀ ‘ਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌ,ਤ…












