ਆਕਲੈਂਡ(ਬਲਜਿੰਦਰ ਸਿੰਘ) ਪੱਛਮੀ ਆਕਲੈਂਡ ਦੇ ਇੱਕ ਚਰਚ ਵਿੱਚ ਲੱਗੀ ਅੱਗ ਦੌਰਾਨ ਅੰਦਰ ਫਸੇ ਇੱਕ ਵਿਅਕਤੀ ਨੂੰ ਬਚਾਇਆ ਗਿਆ ਹੈ।ਹੈਂਡਰਸਨ ਦੇ ਵਿਊ ਰੋਡ ‘ਤੇ ਸੈਲਵੇਸ਼ਨ ਆਰਮੀ ਵਿੱਚ ਰਾਤ 10 ਵਜੇ ਤੋਂ ਬਾਅਦ ਲੱਗੀ ਅੱਗ ਵਿੱਚ ਇੱਕ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ। ਹੈਂਡਰਸਨ ਦੇ ਸੀਨੀਅਰ ਸਟੇਸ਼ਨ ਅਫਸਰ ਮਾਈਕਲ ਮੈਨਿੰਗ ਨੇ ਕਿਹਾ ਕਿ ਜਦੋਂ ਪਹਿਲੀ ਟੀਮ ਪਹੁੰਚੀ ਤਾਂ ਇਮਾਰਤ ਵਿੱਚੋਂ ਧੂੰਆਂ ਨਿਕਲ ਰਿਹਾ ਸੀ, ਅਤੇ ਰਾਹਗੀਰਾਂ ਨੇ ਦੱਸਿਆ ਕਿ ਇੱਕ ਵਿਅਕਤੀ ਅੰਦਰ ਫਸਿਆ ਹੋਇਆ ਹੈ।ਸੇਂਟ ਜੌਨ ਦੇ ਅਨੁਸਾਰ, ਮਰੀਜ਼ ਨੂੰ ਦਰਮਿਆਨੀ ਹਾਲਤ ਵਿੱਚ ਆਕਲੈਂਡ ਹਸਪਤਾਲ ਲਿਜਾਇਆ ਗਿਆ।ਅੱਗ ਲੱਗਣ ਦਾ ਕਾਰਨਾਂ ਸਬੰਧੀ ਜਾਂਚ ਕੀਤੀ ਜਾ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਅੱਗ ਨੂੰ ਸ਼ੱਕੀ ਮੰਨਿਆ ਜਾ ਰਿਹਾ ਹੈ।
ਪੱਛਮੀ ਆਕਲੈਂਡ ‘ਚ ਇੱਕ ਇਮਾਰਤ ਨੂੰ ਲੱਗੀ ਅੱਗ,ਇੱਕ ਵਿਅਕਤੀ ਹੋਇਆ ਜ਼ਖਮੀ…
5 months ago
1 Min Read
You may also like
Home Page News • India • India News
ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਗੱਡੀ ਤੇ ਹੋਇਆ ਹਮਲਾ…..
21 minutes ago
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,145
- India5,286
- India Entertainment130
- India News3,354
- India Sports228
- KHABAR TE NAZAR3
- LIFE66
- Movies48
- Music84
- New Zealand Local News3,181
- NewZealand3,507
- Punjabi Articules7
- Religion1,149
- Sports226
- Sports220
- Technology32
- Travel55
- Uncategorized63
- World2,438
- World News2,020
- World Sports213












