Home » ਪੱਛਮੀ ਆਕਲੈਂਡ ‘ਚ ਦੋ ਵਾਹਨਾਂ ਵਿਚਕਾਰ ਵਾਪਰੇ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ…
Home Page News • New Zealand Local News • NewZealand

ਪੱਛਮੀ ਆਕਲੈਂਡ ‘ਚ ਦੋ ਵਾਹਨਾਂ ਵਿਚਕਾਰ ਵਾਪਰੇ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ…

Spread the news

ਆਕਲੈਂਡ(ਬਲਜਿੰਦਰ ਸਿੰਘ) ਪੱਛਮੀ ਆਕਲੈਂਡ ਦੇ ਟੀ-ਅਟਾਟੂ ਸਾਊਥ ਵਿੱਚ ਬੀਤੀ ਰਾਤ ਹੋਈ ਦੋ ਵਾਹਨਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ।ਅਧਿਕਾਰੀਆਂ ਨੂੰ ਸ਼ਾਮ 7 ਵਜੇ ਤੋਂ ਥੋੜ੍ਹੀ ਦੇਰ ਬਾਅਦ ਟਿਰੀਮੋਆਨਾ ਰੋਡ ‘ਤੇ ਬੁਲਾਇਆ ਗਿਆ।ਟੱਕਰ ਦੌਰਾਨ ਦੋ ਖਾਲੀ ਪਾਰਕ ਕੀਤੀਆਂ ਕਾਰਾਂ ਨੂੰ ਨੁਕਸਾਨ ਪਹੁੰਚਿਆ ਦੱਸਿਆ ਜਾ ਰਿਹਾ ਹੈ।ਗੰਭੀਰ ਕਰੈਸ਼ ਯੂਨਿਟ ਵੱਲੋਂ ਹਾਦਸੇ ਦੀ ਜਾਂਚ ਕੀਤੀ ਗਈ।