Home » ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ.ਤ….
Home Page News India

ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ.ਤ….

Spread the news

ਰਾੜਾ ਸਾਹਿਬ : ਨੇੜਲੇ ਪਿੰਡ ਘਣਗਸ ਦੇ ਅਮਰੀਕਾ ਗਏ ਨੌਜਵਾਨ ਮਹਿਕਪ੍ਰੀਤ ਸਿੰਘ ਖੰਗੂੜਾ (29) ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਉਦੇ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਰੋਜ਼ੀ-ਰੋਟੀ ਕਮਾਉਣ ਲਈ ਦੋ ਸਾਲ ਪਹਿਲਾਂ ਅਮਰੀਕਾ ਗਿਆ ਸੀ। ਉਸ ਨੇ ਰੋਜ਼ਾਨਾ ਵਾਂਗ ਲੰਮਾ ਸਮਾਂ ਫੋਨ ’ਤੇ ਗੱਲ ਕੀਤੀ। ਪਰ ਕੁਝ ਸਮਾਂ ਬਾਅਦ ਹੀ ਦਿਲ ਦੇ ਦੌਰੇ ਕਰਾਨ ਉਸ ਦੀ ਮੌਤ ਦਾ ਸੰਦੇਸ਼ ਮਿਲ ਗਿਆ। ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਕੀ ਉਨ੍ਹਾਂ ਦੇ ਪੁੱਤਰ ਦੀ ਮਿ੍ਰਤਕ ਦੇਹ ਭਾਰਤ ਲਿਆਉਣ ’ਚ ਮਦਦ ਕੀਤੀ ਜਾਵੇ।