Home » ਨੌਰਥ ਆਕਲੈਂਡ ‘ਚ ਵਾਹਨ ਦੀ ਫੇਟ ਵੱਜਣ ਕਾਰਨ ਇੱਕ ਵਿਅਕਤੀ ਹੋਇਆ ਗੰਭੀਰ ਜ਼ਖ਼ਮੀ….
Home Page News New Zealand Local News NewZealand

ਨੌਰਥ ਆਕਲੈਂਡ ‘ਚ ਵਾਹਨ ਦੀ ਫੇਟ ਵੱਜਣ ਕਾਰਨ ਇੱਕ ਵਿਅਕਤੀ ਹੋਇਆ ਗੰਭੀਰ ਜ਼ਖ਼ਮੀ….

Spread the news


ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ) ਨੌਰਥ ਸ਼ੋਰ ਦੇ ਇੱਕ ਵਿਅਸਤ ਚੌਰਾਹੇ ‘ਤੇ ਵਾਹਨ ਨਾਲ ਟਕਰਾਉਣ ਤੋਂ ਬਾਅਦ ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਹੈ।ਸਵੇਰੇ 8.15 ਵਜੇ ਈਸਟ ਕੋਸਟ ਰੋਡ ਅਤੇ ਗ੍ਰੇਵਿਲ ਰੋਡ, ਪਾਈਨਹਿਲ ਦੇ ਕੋਨੇ ‘ਤੇ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ। ਸੇਂਟ ਜੌਨ ਐਂਬੂਲੈਂਸ ਦੇ ਬੁਲਾਰੇ ਨੇ ਕਿਹਾ ਕਿ ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਆਕਲੈਂਡ ਸਿਟੀ ਹਸਪਤਾਲ ਲਿਜਾਇਆ ਗਿਆ।ਇੱਕ ਪੁਲਿਸ ਬੁਲਾਰੇ ਨੇ ਕਿਹਾ ਕਿ ਹਾਦਸੇ ਸਬੰਧੀ ਪੁੱਛਗਿੱਛ ਜਾਰੀ ਹੈ।

About the author

dailykhabar

Add Comment

Click here to post a comment