Home » ਬੀਤੇ ਸ਼ੁੱਕਰਵਾਰ ਨੂੰ ਆਕਲੈਂਡ ਦੇ Brookby ‘ਚ ਵਾਪਰੇ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਹਸਪਤਾਲ ਵਿੱਚ ਹੋਈ ਮੌਤ….
Home Page News New Zealand Local News NewZealand

ਬੀਤੇ ਸ਼ੁੱਕਰਵਾਰ ਨੂੰ ਆਕਲੈਂਡ ਦੇ Brookby ‘ਚ ਵਾਪਰੇ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਹਸਪਤਾਲ ਵਿੱਚ ਹੋਈ ਮੌਤ….

Spread the news


ਆਕਲੈਂਡ(ਰੰਧਾਵਾ) ਬੀਤੇ ਸ਼ੁੱਕਰਵਾਰ 24 ਜੁਲਾਈ ਨੂੰ ਕਲੀਵੇਡਨ ਦੇ ਪੱਛਮ Brookby ਵਿੱਚ ਵਾਪਰੇ ਇੱਕ ਵਾਹਨ ਹਾਦਸੇ ਦੌਰਾਨ ਜ਼ਖ਼ਮੀ ਹੋਏ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ।
ਐਮਰਜੈਂਸੀ ਸੇਵਾਵਾਂ ਨੂੰ ਰਾਤ 11:30 ਵਜੇ ਤੋਂ ਥੋੜ੍ਹੀ ਦੇਰ ਪਹਿਲਾਂ, ਰਿਚਰਡਸਨ ਰੋਡ ਦੇ ਚੌਰਾਹੇ ‘ਤੇ ਬੁਲਾਇਆ ਗਿਆ ਸੀ।ਇੱਕ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ, ਜਦੋਂ ਕਿ ਦੂਜੇ ਵਿਅਕਤੀ ਨੂੰ ਮਾਮੂਲੀ ਸੱਟਾਂ ਲੱਗੀਆਂ ਸਨ।ਦੁੱਖ ਦੀ ਗੱਲ ਹੈ ਕਿ ਗੰਭੀਰ ਜ਼ਖਮੀ ਵਿਅਕਤੀ ਦੀ ਅੱਜ ਹਸਪਤਾਲ ਵਿੱਚ ਮੌਤ ਹੋ ਗਈ।ਹਾਦਸੇ ਦੀ ਜਾਂਚ ਜਾਰੀ ਹੈ