Home » ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ, ਧੋਖਾਧੜੀ ਮਾਮਲੇ ‘ਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਨੋਟਿਸ ਜਾਰੀ
Home Page News • India • India News

ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ, ਧੋਖਾਧੜੀ ਮਾਮਲੇ ‘ਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਨੋਟਿਸ ਜਾਰੀ

Spread the news


ਬਾਲੀਵੁੱਡ ਸਟਾਰ ਸਲਮਾਨ ਖਾਨ, ਉਨ੍ਹਾਂ ਦੀ ਭੈਣ ਅਲਵੀਰਾ ਖਾਨ ਅਗਨੀਹੋਤਰੀ ਅਤੇ ਬੀਇੰਗ ਹਿਊਮਨ ਕੰਪਨੀ ਨਾਲ ਜੁੜੇ ਨੁਮਾਇੰਦਿਆਂ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਸ਼ਹਿਰ ਦੇ ਕਾਰੋਬਾਰੀ ਅਰੁਣ ਗੁਪਤਾ ਨੇ ਚਾਰ ਸਾਲ ਪਹਿਲਾਂ ਇਨ੍ਹਾਂ ਸਾਰਿਆਂ ਖ਼ਿਲਾਫ਼ ਜ਼ਿਲ੍ਹਾ ਅਦਾਲਤ ਵਿੱਚ ਸ਼ਿਕਾਇਤ ਦਾਇਰ ਕੀਤੀ ਸੀ।