ਆਕਲੈਂਡ(ਬਲਜਿੰਦਰ ਰੰਧਾਵਾ) Kāpiti Coast. ਤੇ ਵਾਪਰੇ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ।
ਇੱਕ ਪੁਲਿਸ ਬੁਲਾਰੇ ਨੇ ਕਿਹਾ ਕਿ ਕੱਲ੍ਹ ਸ਼ਾਮ 7 ਵਜੇ ਤੋਂ ਬਾਅਦ ਪੇਟਾਵਾ ਰੋਡ ‘ਤੇ ਇੱਕ ਵਾਹਨ ਦੇ ਹਾਦਸੇ ਲਈ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ ਸੀ। ਪੁਲਿਸ ਨੇ ਕਿਹਾ ਕਿ ਵਾਹਨ ਦੇ ਇੱਕਲੇ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਹਾਦਸੇ ਦੀ ਜਾਂਚ ਜਾਰੀ ਹੈ।
Kāpiti Coast.’ਚ ਵਾਪਰੇ ਵਾਹਨ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਹੋਈ ਮੌਤ….












