ਆਕਲੈਂਡ(ਰੰਧਾਵਾ) ਡੁਨੇਡਿਨ ਵਿੱਚ ਸਟੇਟ ਹਾਈਵੇਅ 1 ‘ਤੇ ਦੋ ਵਾਹਨਾਂ ਦੀ ਟੱਕਰ ਤੋਂ ਬਾਅਦ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਹੈ।ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਕੱਲ੍ਹ ਸ਼ਾਮ 6.30 ਵਜੇ ਦੇ ਕਰੀਬ ਡੁਨੇਡਿਨ ਨੌਰਦਰਨ ਮੋਟਰਵੇਅ ‘ਤੇ ਹੋਏ ਹਾਦਸੇ ਬਾਰੇ ਸੂਚਿਤ ਕੀਤਾ ਗਿਆ ਸੀ।ਪੁਲਿਸ ਨੇ ਕਿਹਾ, “ਐਮਰਜੈਂਸੀ ਸੇਵਾਵਾਂ ਮੌਕੇ ‘ਤੇ ਪਹੁੰਚੀਆਂ ਅਤੇ ਇੱਕ ਵਿਅਕਤੀ ਦੇ ਗੰਭੀਰ ਸੱਟਾਂ ਲੱਗਣ ਦੀ ਰਿਪੋਰਟ ਹੈ।ਹਾਦਸੇ ਕਾਰਨ ਮੋਟਰਵੇਅ ਨੇ ਪੂਰੀ ਤਰ੍ਹਾਂ ਬੰਦ ਕੀਤਾ ਗਿਆ ਸੀ।
ਗੰਭੀਰ ਕਰੈਸ਼ ਯੂਨਿਟ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।
ਡੁਨੇਡਿਨ ‘ਚ ਸਟੇਟ ਹਾਈਵੇਅ 1 ‘ਤੇ ਹੋਈ ਦੋ ਵਾਹਨਾਂ ਦੀ ਟੱਕਰ ਇੱਕ ਵਿਅਕਤੀ ਹੋਇਆ ਗੰਭੀਰ ਜ਼ਖਮੀ…











Add Comment